October 23, 2026 14:11:33

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

Dec30,2025 | Meenu Galhotra/Anupam | Chandigarh

ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ।
16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਵੱਲੋਂ ਸਾਬਕਾ ਰਾਜਪਾਲ, ਪੰਜਾਬ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰੀ ਤਾਰਾ ਸਿੰਘ ਲਾਡਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਬਾਲੀਵੁੱਡ ਦੇ ਮਸ਼ਹੂਰ ਸਟਾਰ ਅਤੇ ਲੋਕ ਸਭਾ ਦੇ ਸਾਬਕਾ ਮੈਂਬਰ ਧਰਮਿੰਦਰ ਸਿੰਘ ਦਿਓਲ, ਗਾਇਕ ਰਾਜਵੀਰ ਸਿੰਘ ਜਵੰਦਾ, ਕੌਮਾਂਤਰੀ ਪੱਧਰ 'ਤੇ ਉੱਘੇ ਚਿੱਤਰਕਾਰ ਗੋਬਿੰਦਰ ਸਿੰਘ ਸੋਹਲ, ਪ੍ਰਸਿੱਧ ਪੰਜਾਬੀ ਸੰਗੀਤਕਾਰ ਅਤੇ ਉਸਤਾਦ ਪੂਰਨ ਸ਼ਾਹ ਕੋਟੀ ਅਤੇ ਵਿਧਾਇਕ ਦਲਜੀਤ ਸਿੰਘ ਭੋਲਾ ਦੇ ਪਿਤਾ ਬਲਬੀਰ ਸਿੰਘ ਗਰੇਵਾਲ ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮੁੱਚੇ ਸਦਨ ਨੇ ਸ਼ਰਧਾਂਜਲੀ ਦਿੰਦਿਆਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।

Punjab-Vidhan-Sabha-Pays-Tributes-To-Departed-Souls


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑