ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਬੀਆਈ ਨੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਫੜਿਆ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ। ਜੇਕਰ ਬਿਊਰੋ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਦਾ ਨਾਮ ਆਉਂਦਾ ਹੈ ਤਾਂ ਅਸੀਂ ਸੀਬੀਆਈ ਨੂੰ ਆਪਣਾ ਪੂਰਾ ਸਹਿਯੋਗ ਅਤੇ ਕਾਨੂੰਨੀ ਕਾਰਵਾਈ ਵਿੱਚ ਸਾਥ ਦੇਵਾਂਗੇ।
-statement-Of-Punjab-Vigilance-Bureau-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)