May 30, 2026 23:23:48

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

May30,2026 | Meenu Galhotra | Chandigarh

ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਵਿਸਥਾਰਤ ਯੋਜਨਾ ਉਲੀਕੀ ਹੈ।
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਯੋਜਨਾਵਾਂ ਅਧੀਨ ਪੌਦੇ ਲਗਾਉਣ ਸਬੰਧੀ ਟੀਚਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਕੈਂਪਾ ਸਕੀਮ ਅਧੀਨ 4117.49 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣਾ, 584 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣ ਦਾ ਟੀਚਾ, 45 ਪਵਿੱਤਰ ਵਣਾਂ ਦੀ ਸਥਾਪਨਾ ਅਤੇ ਗ੍ਰੀਨ ਪੰਜਾਬ ਮਿਸ਼ਨ ਸਕੀਮ ਅਧੀਨ 650 ਨਾਨਕ ਬਗੀਚੀਆਂ ਸਥਾਪਤ ਕਰਨਾ ਸ਼ਾਮਲ ਹੈ।
ਇਸੇ ਤਰ੍ਹਾਂ ਵਿਭਾਗ ਦੀਆਂ ਯੋਜਨਾਵਾਂ ਵਿੱਚ ਵਿਭਾਗੀ ਨਰਸਰੀਆਂ ਵਿੱਚ ਬੂਟੇ ਲਗਾਉਣਾ, ਨਰਸਰੀ ਸਟਾਕ ਦੀ ਦੇਖਭਾਲ, ਪਾਣੀ ਦੇਣਾ, ਨਦੀਨ ਕੱਢਣ ਅਤੇ ਗਰੇਡਿੰਗ ਦੇ ਨਾਲ-ਨਾਲ ਪੌਲੀਬੈਗ ਅਤੇ ਰੂਟ ਟ੍ਰੇਨਰ ਤਿਆਰ ਕਰਨਾ ਸ਼ਾਮਲ ਹੈ।

Forest-Department-Envisages-Establishment-Of-45-Pavittar-Van-650-Nanak-Bagichis


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead