ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਲਈ ਐਲਾਨੀ ਨਿਗੂਣੀ ਰਾਹਤ 1600 ਕਰੋੜ ਰੁਪਏ ਨੂੰ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਨਾਕਾਫੀ ਦੱਸਦਿਆਂ ਕਿਹਾ ਹੈ ਕਿ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਜਾਰੀ ਕੀਤੇ ਜਾਵੇ ਅਤੇ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕੀਤੇ ਜਾਣ। 80,000 ਕਰੋੜ ਰੁਪਏ ਦੀ ਮੰਗ ਦੇ ਉਲਟ ਮਹਿਜ਼ 1600 ਕਰੋੜ ਰੁਪਏ ਦੇਣਾ ਅੰਨਦਾਤਾ ਸੂਬੇ ਨਾਲ ਕੋਝਾ ਮਜ਼ਾਕ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)