February 16, 2026 10:24:36

ਸੁਪਰੀਮ ਕੋਰਟ ਵੱਲੋਂ ਦਿੱਲੀ ਅਤੇ ਐਨ.ਸੀ.ਆਰ. ਵਿੱਚ ਦੀਵਾਲੀ ਮੌਕੇ ਪਟਾਕਿਆਂ ਤੇ ਲਾਈ ਪਾਬੰਦੀ

Oct17,2019 | Yashpal sharma | ludhiana

ਸੁਪਰੀਮ ਕੋਰਟ ਵੱਲੋਂ ਦਿੱਲੀ ਅਤੇ ਐਨ.ਸੀ.ਆਰ. ਵਿੱਚ ਦੀਵਾਲੀ ਮੌਕੇ ਪਟਾਕਿਆਂ ਤੇ ਲਾਈ ਪਾਬੰਦੀ ਦਾ ਧੰਨਵਾਦ ਕਰਨਾ ਬਣਦਾ ਹੈ ਪਰ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਪਟਾਕਿਆਂ ਦਾ ਕਰੋੜਾਂ ਦਾ ਕਾਰੋਬਾਰ ਕਰਨ ਵਾਲਿਆਂ ਲਈ ਇਹ ਸਾਰਾ ਪਟਾਕਾ ਹੁਣ ਪੰਜਾਬ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਇੱਥੇ ਪਟਾਕਿਆਂ ਦੀ ਕੀਮਤ ਸਸਤੀ ਕਰਕੇ ਵੇਚਿਆ ਜਾ ਰਿਹਾ ਹੈ। ਪੰਜਾਬੀਓ ਵਾਅਦਾ ਕਰੋ ਕਿ ਪੰਜਾਬ ਨੂੰ ਪ੍ਰਦੂਸ਼ਣ ਦੀ ਧਰਤੀ ਨਹੀਂ ਬਨਣ ਦਿੱਤਾ ਜਾਵੇਗਾ। ਇਸ ਧਰਤੀ ਤੇ ਰਹਿਣ ਵਾਲੇ ਅਤੇ ਇਸ ਧਰਤੀ ਨੂੰ ਪਿਆਰ ਕਰਨ ਵਾਲੇ ਪੰਜਾਬੀਓ ਆਪਣੀ ਜ਼ਿਮੇਵਾਰੀ ਨੂੰ ਸਮਝਦਿਆਂ ਹੋਇਆਂ ਆਪਣੇ ਸੰਪਰਕ ਵਿੱਚਲੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਪ੍ਰੇਰਿਤ ਕਰੋ ਉਹ ਇਸ ਦੀਵਾਲੀ ਤੇ ਪਟਾਕੇ ਨਹੀਂ ਚਲਾਉਣਗੇ ਅਤੇ ਇਹ ਪੈਸੇ ਕਿਸੇ ਗਰੀਬ ਪਰਿਵਾਰ ਦੇ ਕਿਸੇ ਬੱਚੇ ਦੀ ਪੜ੍ਹਾਈ ਤੇ ਲਾਉਣਗੇ। ਕੀ ਤੁਸੀਂ ਇਸ ਮੁਹਿੰਮ ਵਿੱਚ ਸਾਥ ਦਿਉਗੇ ਜੇ ਹਾਂ ਤਾਂ ਇਸ ਸੁਨੇਹੇ ਨੂੰ ਸਾਂਝਾ ਕਰੋ ਅਤੇ ਪਟਾਕਿਆਂ ਦਾ ਬਾਈਕਾਟ ਕਰੋ ਤੇ ਤਿਉਹਾਰਾਂ ਨੂੰ ਸੁਰੱਖਿਅਤ ਮਨਾਓ।

Firecrakers is bean-Supreme Court


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead